ਵੀਡੀਓ ਥੱਲੇ ਜਾ ਕੇ ਦੇਖੋ,ਬੈਂਗਣ ਤੋ ਕਿਹੜੇ ਕਿਹੜੇ ਰੋਗ ਠੀਕ ਹੁੰਦੇ ਹਨ ਇਸ ਬਾਰੇ ਆਪ ਜੀ ਤੋਂ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਬੈਂਗਣ ਜੋ ਕਿ ਇੱਕ ਫਲ ਹੁੰਦਾ ਹੈ ਇਸ ਵਿਚ ਲੋਹੇ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਅਨੀਮੀਆ ਦੀ ਬਿਮਾਰੀ ਨੂੰ ਦੂਰ ਕਰਦਾ ਹੈ ਸਾਡੇ ਲਿਵਰ ਲਈ ਬਹੁਤ ਲਾਭਦਾਇਕ ਹੈ ਅਤੇ ਦਿਲ ਦੇ ਰੋਗਾਂ ਤੋਂ ਛੁਟਕਾਰਾ ਦਿਵਾਉਂਦਾ ਹੈ ਇਸ ਦੇ ਸੇਵਨ ਨਾਲ ਕੈਸਟਰੋਲ ਦੀ ਸਮੱਸਿਆ ਵੀ ਠੀਕ ਹੁੰਦੀ ਹੈ
ਅਤੇ ਮੋਟਾਪਾ ਵੀ ਘਟਦਾ ਹੈ ਇਸੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਏਸ ਲਈ ਇਹ ਵਜ਼ਨ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ ਕੈਲਸ਼ੀਅਮ ਮੈਗਨੀਸ਼ਮ ਆਇਰਨ ਪੋਟਾਸ਼ੀਅਮ ਲੋਹਾ ਨਾਈਟਰੋਜਨ ਅਤੇ ਹੋਰ ਵੀ ਬਹੁਤ ਸਾਰੇ ਵਿਟਾਮਿਨ ਹੁੰਦੇ ਹਨ ਇਸ ਨਾਲ ਸਾਡੇ ਖੂਨ ਦਾ ਵਹਾਅ ਹੀ ਹੁੰਦਾ ਹੈ ਅਤੇ ਖੂਨ ਸਾਫ ਹੁੰਦਾ ਇਸ ਵਿਚ ਫਾਈਬਰ ਦੀ ਮਾਤਰਾ ਵੀ ਹੁੰਦੀ ਹੈਜੋ ਕੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ
ਚ ਮਦਦ ਕਰਦਾ ਹੈ ਤੇ ਸਾਡਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਖਾਧਾ-ਪੀਤਾ ਚੰਗੀ ਤਰ੍ਹਾਂ ਪਚਦਾ ਹੈ ਇਸ ਦੇ ਸੇਵਨ ਕਰਨਾ ਸਾਡੇ ਸਰੀਰ ਦੇ ਸੈੱਲ ਮਜਬੂਤ ਹੁੰਦੇ ਹਨ ਇਸ ਨਾਲ ਸਰੀਰ ਵਿੱਚ ਗੈਸ ਬਣਦੀ ਹੈ ਜਿਹੜਾ ਲੋਕਾਂ ਨੂੰ ਗੈਸ ਦੀ ਸਮੱਸਿਆ ਹੁੰਦੀ ਹੈ ਉਹ ਲੋਕ ਇਸਦਾ ਸੇਵਨ ਡਾਕਟਰ ਦੀ ਸਲਾਹ ਅਨੁਸਾਰ ਹੀ ਕਰਣਾ ਇਸ ਪ੍ਰਕਾਰ ਉੱਪਰ ਦਿੱਤੀ ਸਾਰੀ ਜਾਣਕਾਰੀ ਅਨੁਸਾਰ
ਜੇਕਰ ਤੁਸੀਂ ਬੈਂਗਣ ਦਾ ਸੇਵਨ ਕਰਦੇ ਹੋ ਤਾਂ ਤੁਹਾਡੇ ਸਰੀਰ ਉਪਰ ਦੱਸਿਆ ਬਿਮਾਰੀਆਂ ਨਹੀਂ ਲੱਗਣਗੀਆਂ ਤੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ,ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਅਖ਼ਬਾਰ,ਨਿਊਜ ਚੈਨਲ,ਯੂ-ਟਿਊਬ ਆਦਿ ਤੋਂ ਲਈ ਜਾਂਦੀ ਹੈ ਤੇ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਤਾਂ ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ