ਵੀਡੀਓ ਥੱਲੇ ਜਾ ਕੇ ਦੇਖੋ,ਮਾਸ ਤੋਂ ਪੰਜ ਗੁਣਾਂ ਤਾਕਤ ਹੈ ਦੇਸੀ ਘਿਓ ਵਿਚ ਜੇਕਰ ਤੁਸੀਂ ਇਸ ਨੂੰ ਇਸ ਤਰੀਕੇ ਨਾਲ ਸੇਵਨ ਕਰਦੇ ਹੋ ਤਾਂ ਤੁਹਾਨੂੰ ਇਸ ਦੇ ਬਹੁਤ ਸਾਰੇ ਲਾਭ ਪ੍ਰਾਪਤ ਹੋ ਜਾਣਗੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ ਰੋਗਾਂ ਤੋਂ ਮੁਕਤ ਰਹੇਗਾ ਬਿਮਾਰੀਆਂ ਤੁਹਾਡੇ ਨੇੜੇ ਵੀ ਨਹੀਂ ਆਉਣਗੀਆਂ,ਅੱਜ ਅਸੀਂ ਗੱਲ ਕਰਦੇ ਹਾਂ ਕਿ ਦੇਸੀ ਘਿਓ ਨੂੰ ਕਿਸ ਪ੍ਰਕਾਰ ਸੇਵਨ ਕੀਤਾ ਜਾਵੇ ਤਾਂ ਜੋ ਸਾਡੇ ਸਰੀਰ ਨੂੰ ਇਸ ਬਹੁਤ ਸਾਰੇ ਫਾਇਦੇ ਮਿਲਣ,ਕਿਉਂ ਸਾਡੀ ਪਾਚਨ ਕਿਰਿਆ ਨੂੰ ਮਜ਼ਬੂਤ ਕਰਦਾ ਹੈ
ਸਾਡੇ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਂਦਾ ਹੈ, ਇਸ ਨਾਲ ਸਾਡੇ ਸਰੀਰ ਵਿੱਚ ਖੂਨ ਦਾ ਵਹਾਅ ਹੀ ਰਹਿੰਦਾ ਹੈ ਅਤੇ ਸਾਡੇ ਚਿਹਰੇ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਚਿਹਰੇ ਤੇ ਨਿਖਾਰ ਲਿਆਉਂਦਾ ਹੈ,ਤੁਸੀਂ ਦੁੱਧ ਦੇ ਵਿੱਚ ਥੋੜ੍ਹਾ ਜਿਹਾ ਦੇਸੀ ਘਿਓ ਮਿਲਾ ਕੇ ਜੇਕਰ ਸੇ-ਵ-ਨ ਕਰਦੇ ਹੋ ਤਾਂ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਵੱਧਦੀ ਹੈ ਅਤੇ ਪਾਚਣ ਕਿਰਿਆ ਮਜ਼ਬੂਤ ਹੁੰਦੀ ਹੈ ਪੇਟ ਨਾਲ ਸੰਬੰਧਤ ਰੋਗ ਨਹੀਂ ਲੱਗਦੇ, ਦੇਸੀ ਘਿਓ ਨਾਲ ਸਰਦੀ ਦੇ ਵਿੱਚ ਪੰਜੀਰੀ ਬਣਾ ਕੇ ਖਾਓ ਤਾਂ ਇਸ ਤੇ
ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ,ਇਸ ਨੂੰ ਸਬਜੀ ਵਿੱਚ ਵਰਤਿਆ ਜਾਵੇ ਤਾਂ ਇਸ ਦੇ ਸਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੋ,ਦੇਸੀ ਘਿਓ ਨਾਲ ਸਰੀਰ ਦੀ ਮਾਲਸ਼ ਕਰਨ ਨਾਲ ਚਮੜੀ ਦੇ ਰੋਗ ਨਹੀਂ ਰੱਖਦੇ ਅਤੇ ਚਮੜੀ ਤੰਦਰੁਸਤ ਰਹਿੰਦੀ ਹੈ,ਗਰਮ ਦੁੱਧ ਦੇ ਵਿੱਚ ਇੱਕ ਚੱਮਚ ਦੇਸੀ ਘਿਓ ਮਿਲਾ ਕੇ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿੱਚ ਤਾਕਤ ਆਉਂਦੀ ਹੈ ਅਤੇ ਤੁਹਾਡਾ ਸਰੀਰ ਵਧਣ ਫੁੱਲਣ ਲੱਗ ਜਾਂਦਾ ਹੈ, ਇਸ ਨਾਲ ਸਾਡੇ ਸਰੀਰ ਦੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ,
ਜੇਕਰ ਤੁਹਾਡੇ ਸਰੀਰ ਨੂੰ ਕੋਈ ਬਿਮਾਰੀ ਹੈ ਦੇਸੀ ਘਿਓ ਦਾ ਸੇਵਨ ਕਰਨ ਤੋਂ ਪਹਿਲਾਂ ਤੁਸੀਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਵੋ,ਇਸ ਨੂੰ ਸਹੀ ਮਾਤਰਾ ਵਿਚ ਇਕ ਦਿਨ ਛੱਡ ਕੇ ਅੱਧਾ ਚਮਚ ਸੇਵਨ ਕੀਤਾ ਜਾਵੇ ਸਾਡੇ ਸਰੀਰ ਨੂੰ ਫਾਇਦੇ ਹੁੰਦੇ ਹਨ ਇਸ ਦਾ ਕੋਈ ਨੁਕਸਾਨ ਨਹੀਂ ਹੁੰਦਾ ਤੁਸੀਂ ਇਸ ਨੂੰ ਦੁੱਧ ਵਿਚ ਪਾ ਕੇ ਸੇਵਨ ਕਰੋ ਸਬਜ਼ੀ ਵਿਚ ਪਾ ਕੇ ਸੇਵਨ ਕਰੋ ਇਸਦੇ ਤੁਹਾਨੂੰ ਫਾਇਦੇ ਹੀ ਫਾਇਦੇ ਹੋਣਗੇ ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ
ਤੁਸੀਂ ਇਸ ਜਾਣਕਾਰੀ ਦੇ ਅਨੁਸਾਰ ਦੇਸੀ ਘਿਓ ਦਾ ਸੇਵਨ ਕਰਨਾ ਹੈ ਜਿਸ ਨਾਲ ਤੁਹਾਡੇ ਸਰੀਰ ਨੂੰ ਬਹੁਤ ਲਾਭ ਹੋਣਗੇ ਤੁਹਾਡਾ ਸਰੀਰ ਤੰਦਰੁਸਤ ਰਹੇਗਾ ਤੁਹਾਡਾ ਸਰੀਰ ਰੋਗਾਂ ਤੋਂ ਮੁਕਤ ਰਹੇਗਾ ਅਤੇ ਤੁਸੀਂ ਘਰ ਦਾ ਬਣਿਆ ਹੋਇਆ ਸ਼ੁੱਧ ਖਾਣਾ ਖਾਓ ਜਿਸ ਵਿਚ ਦੇਸੀ ਘਿਓ ਜਿਸ ਨਾਲ ਤੁਸੀਂ ਤੰਦਰੁਸਤ ਰਹੋ ਕੇ ਬਾਹਰ ਦੀਆਂ ਚੀਜ਼ਾਂ ਦਾ ਸੇਵਨ ਕਰਨਾ ਛੱਡ ਦਿਓ ਇਸ ਵਿੱਚ ਕੁਝ ਵੀ ਤੱਤ ਨਹੀਂ ਹੁੰਦੇ ਤੁਸੀਂ ਜਿੰਨਾ ਵੀ ਘਰ ਦਾ ਸ਼ੁੱਧ ਭੋਜਨ ਸੇਵਨ ਕਰੋਗੇ ਤਾਂ ਸੰਤੁਲਤ ਭੋਜਨ ਸੇਵਨ ਕਰੋਗੇ
ਉਨਾਂ ਹੀ ਤੁਸੀਂ ਤੰਦਰੁਸਤ ਰਹੋ ਅਤੇ ਬੀਮਾਰੀਆਂ ਤੋਂ ਬਚੇ ਰਹੋਗੇ ਡਾਕਟਰ ਕੋਲ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਤੁਹਾਡੇ ਪੈਸੇ ਵੀ ਬਚਣਗੇ ਅਤੇ ਤੁਸੀਂ ਕਸਰਤ ਜ਼ਰੂਰ ਕਰਨੀ ਹੈ ਸੈਰ ਕਰਨੀ ਹੈ ਜੇਕਰ ਤੁਹਾਡੀ ਸਹਿਤ ਕਾ-ਮ-ਯਾ-ਬ ਹੈ ਤਾਂ ਤੁਸੀਂ ਕੁਝ ਵੀ ਕਰ ਸਕਦੇ ਹੋ ਉਸ ਨੇ ਆਪਣੀ ਸਿਹਤ ਨੂੰ ਤੰ-ਦ-ਰੁ-ਸ-ਤ ਰੱਖਣ ਲਈ ਚੰਗੀਆਂ ਚੀਜ਼ਾਂ ਦਾ ਸੇ-ਵ-ਨ ਕਰਨਾ ਸ਼ੁਰੂ ਕਰ ਦਿਓ ਤੇ ਚੰਗੀਆਂ ਆ-ਦ-ਤਾਂ ਨੂੰ ਅਪਣਾਓ
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ