ਸਿੱਖਾਂ ਦੀ ਦਿਵਾਲੀ ਬੰਦੀ ਛੋੜ ਦਿਵਸ ਦਾ ਇਤਿਹਾਸ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਸਾਡੇ ਚੈਨਲ ਜਿਤਨੇ ਪਾਠ ਵਿੱਚ ਆਪ ਜੀ ਦਾ ਸਵਾਗਤ ਹੈ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਛੇਵੀਂ ਸਾਲ ਵਾਸਤੇ ਚਾਂਤਵੀਂ ਸ਼ਹਾਦਤ ਨੇ ਸਿੱਖਾਂ ਵਿੱਚ ਇਸ ਕ੍ਰਾਂਤੀਕਾਰੀ ਮੋੜ ਲਿਆ ਹੁੰਦਾ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੁਗਲਾਂ ਦੇ ਜ਼ੁਲਮ ਨਾਲ ਨਜਿੱਠਣ ਲਈ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ ਗੁਰੂ ਸਾਹਿਬ ਜੀ ਨੇ ਮੇਰੇ ਅਤੇ ਪੀਰੀ ਨਾਂ ਦੀਆਂ ਦੋ ਕਿਰਪਾਨਾ ਧਾਰਨ ਕੀਤੀਆਂ ਅਤੇ ਸਿੱਖਾਂ ਨੂੰ ਘੋੜ ਸਵਾਰੀ ਸਮੇਤ ਜਿੱਥੇ ਕਲਾ ਵਿੱਚ ਨਿਪੁੰਨ ਬੜਾ ਅੰਦਾਜ਼ ਸੰਦੇਸ਼ ਦਿੱਤਾ ਗੁਰੂ ਸਾਹਿਬ ਜੀ ਨੇ

ਸਿੱਖ ਕੌਮ ਦੇ ਫੈਸਲਿਆਂ ਲਈ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕੀਤੀ ਗੁਰੂ ਸਾਹਿਬ ਜੀ ਦੀ ਸ਼ਾਹੀ ਤੰਤਰ ਤੇ ਬੇਬਾਕ ਜੀਵਨ ਮੁਗਲ ਸਲਤਨਤ ਨੂੰ ਰੜਕਣ ਲੱਗੀ ਬਾਦਸ਼ਾਹ ਜਹਾਂਗੀਰ ਨੂੰ ਜਾਪਦਾ ਸੀ ਕਿ ਸ਼ਾਇਦ ਗੁਰੂ ਸਾਹਿਬ ਸਾਰੀ ਜੰਗੀ ਤਿਆਰੀ ਮੁਗਲ ਕੋਲੋਂ ਆਪਣੇ ਗੁਰੂ ਪਿਤਾ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਕਰ ਰਹੇ ਹਨ ਜਹਾਂਗੀਰ ਨੇ ਧੋਖੇ ਨਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲੇ ਵਿੱਚ ਬੁਲਾ ਕੇ ਕੈਦੀ ਬਣਾ ਲਿਆ ਗੁਰੂ ਸਾਹਿਬ ਜੀ ਦੇ ਨਾਲ ਹੀ ਗਵਾਲੀਅਰ ਦੇ ਕਿਲੇ ਵਿੱਚ 52 ਰਾਜੇ ਕੈਦੀ ਸਨ ਜੋ ਕਿ ਆਜ਼ਾਦੀ ਦਾ ਵਿਚਾਰ ਤਿਆਗ ਕੇ ਕੋਰ ਨਿਰਾਸ਼ਾ ਵਿੱਚ ਰਹਿ ਰਹੇ ਸਨ।

ਗੁਰੂ ਸਾਹਿਬ ਜੀ ਨੇ ਬੰਦੀ ਬਣਾਏ ਜਾਣ ਨੂੰ ਪਰਮਾਤਮਾ ਦੀ ਮਹਿਰ ਵਿੱਚੋਂ ਸਵੀਕਾਰ ਕਰਦਿਆਂ ਰਾਜਿਆਂ ਨੂੰ ਸਮਝਾਇਆ ਕਿ ਜਾਲਮ ਸਿਰਫ ਸਰੀਰ ਨੂੰ ਬੰਦੀ ਬਣਾ ਸਕਦੇ ਹਨ ਆਤਮਾ ਨੂੰ ਨਹੀਂ ਗੁਰੂ ਸਾਹਿਬ ਜੀ ਨੇ ਫਰਮਾਇਆ ਕਿ ਇਸ ਨਾਲ ਸਾਨੂੰ ਪਰਮਾਤਮਾ ਦੇ ਸਿਮਰਨ ਚ ਵਧੇਰੇ ਸਮਾਂ ਬਿਤਾਉਣ ਦਾ ਅਵਸਰ ਮਿਲਿਆ ਹੈ। ਗੁਰੂ ਸਾਹਿਬ ਜੀ ਦੇ ਚੜ੍ਹਦੀ ਕਲਾ ਵਾਲੇ ਵਿਚਾਰਾਂ ਦਾ ਰਾਜਿਆਂ ਦੇ ਮਨਾਂ ਤੇ ਭਾਰੀ ਅਸਰ ਹੋਇਆ ਜਹਾਂਗੀਰ ਵੱਲੋਂ ਗੁਰੂ ਸਾਹਿਬ ਜੀ ਨੋਪਨਦੀਪ ਬਣਾਉਣ ਤੇ ਤਿੱਖਾ ਨੇ ਭਾਰੀ ਰੋਸ ਪ੍ਰਗਟਾਇਆ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਸਿੱਖਾਂ ਨੂੰ ਹੌਸਲਾ ਦਿੱਤਾ ਅਤੇ ਸਿੱਖੀ ਦੇ ਪ੍ਰਚਾਰ ਨੂੰ ਕਾਇਮ ਰੱਖਿਆ ਬਾਬਾ ਬੁੱਢਾ ਜੀ ਅਤੇ ਹੋਰ ਸੰਸਥਾ ਕਿਲੇ ਦੀ ਪਰਿਕਰਮਾ ਤੈ ਕਰਦੇ ਸਨ ਕੁਝ ਚਿਰ ਮਗਰੋਂ ਜਹਾਂਗੀਰ ਬਹੁਤ ਬਿਮਾਰ ਹੋ ਗਿਆ ਅਤੇ

ਉਸ ਦਾ ਇਲਾਜ ਕਿਸੇ ਹਕੀਮ ਤੋਂ ਨਾ ਹੋ ਸਕਿਆ ਤਾਂ ਜਹਾਂਗੀਰ ਨੇ ਪੀਰਾਂ ਫਕੀਰਾਂ ਦਾ ਆਸਰਾ ਤੱਕਿਆ ਜਹਾਂਗੀਰ ਨੂੰ ਕੁਝ ਨੇਕ ਦਿਲ ਮੁਸਲਮਾਨ ਅਤੇ ਸਾਈ ਮੀਆਂ ਮੀਰ ਜੀ ਨੇ ਸਮਝਾਇਆ ਕਿ ਉਸਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਬੰਦੀ ਬਣਾ ਕੇ ਬਹੁਤ ਵੱਡੀ ਗਲਤੀ ਕਰ ਦਿੱਤੀ ਹੈ ਜਹਾਂਗੀਰ ਨੂੰ ਆਪਣੀ ਗਲਤੀ ਦਾ ਪਛਤਾਵਾ ਹੁੰਦਾ ਹੈ ਅਤੇ ਉਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਰਿਹਾ ਕਰਨ ਲਈ ਤਿਆਰ ਹੋ ਗਿਆ ਪਰ ਗੁਰੂ ਸਾਹਿਬ ਜੀ ਨੇ ਕਿਲੇ ਤੋਂ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਜਦੋਂ ਤੱਕ ਉਹਨਾਂ ਦੇ ਨਾਲ 52 ਰਾਜਿਆਂ ਨੂੰ ਰਿਹਾ ਨਹੀਂ ਕੀਤਾ ਜਾਂਦਾ ਉਹ ਵੀ ਕਿਲੇ ਵਿੱਚ ਹੀ ਰਹਿਣਗੇ

ਇਸ ਬਾਰੇ ਸੁਣ ਕੇ ਪਾਤਸ਼ਾਹ ਜਹਾਂਗੀਰ ਨੇ ਚੁਣੌਤੀ ਪੇਸ਼ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਕਿਲੇ ਤੋਂ ਨਿਕਲਦੇ ਸਮੇਂ ਗੁਰੂ ਸਾਹਿਬ ਜੀ ਦਾ ਝੋਲਾ ਫੜ ਕੇ ਰਾਜੇ ਬਾਹਰ ਆ ਸਕਦੇ ਹਨ ਜਹਾਂਗੀਰ ਨੇ ਸੋਚਿਆ ਕਿ ਇਹ ਤਾਂ ਅਸੰਭਵ ਹੋਵੇਗਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ 52 ਕਲੀਆਂ ਵਾਲਾ ਇੱਕ ਚੋਲਾ ਤਿਆਰ ਕਰਵਾਇਆ ਤਾਂ ਜੋ 52 ਰਾਜੇ ਟੋਲੇ ਨੂੰ ਫੜ ਕੇ ਕਿਲੇ ਤੋਂ ਰਿਹਾ ਹੋ ਸਕਣ ਅਤੇ ਇਸੇ ਤਰ੍ਹਾਂ ਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਰਿਹਾ ਕਰਵਾ ਲਿਆ 52 ਰਾਜਿਆਂ ਸਮੇਤ ਰਿਹਾਈ ਤੋਂ ਬਾਅਦ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਮੁਕਤੀ ਦੇ ਦਾਤਾ ਵੀ ਕਿਹਾ ਜਾਣ ਲੱਗਿਆ

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਰਿਹਾਈ ਦੀ ਖੁਸ਼ੀ ਵਿੱਚ ਸਿੱਖਾਂ ਵੱਲੋਂ ਬੰਦੀ ਛੋੜ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਗੁਰਦੁਆਰਾ ਸਾਹਿਬ ਵਿੱਚ ਦੇਵ ਮਹਾਰਾਜ ਕੀਤੀ ਜਾਂਦੀ ਹੈ ਅਤੇ ਕਿਉਂ ਦੇ ਦੀਵੇ ਜਗਾਏ ਜਾਂਦੇ ਹਨ ਅੱਜ ਅਸੀਂ ਤੁਹਾਨੂੰ ਬੰਦੀ ਛੋੜ ਦਿਵਸ ਦੇ ਇਤਿਹਾਸ ਨਾਲ ਜਾਣੂ ਕਰਵਾਇਆ ਉਮੀਦ ਕਰਦੇ ਹਾਂ ਕਿ ਤੁਹਾਨੂੰ ਸਾਡੇ ਵੱਲੋਂ ਦਿੱਤੀ ਇਹ ਜਾਣਕਾਰੀ ਵਧੀਆ ਲੱਗੀ ਹੋਵੇਗੀ ਜੇਕਰ ਤੁਹਾਨੂੰ ਸਾਡੀ ਇਹ ਵੀਡੀਓ ਪਸੰਦ ਆਵੇ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

Leave a Reply

Your email address will not be published. Required fields are marked *