ਸੰਗਤ ਜੀ ਆਪ ਦਰਸ਼ਨ ਕਰ ਰਹੇ ਹੋ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਪਵਿੱਤਰ ਚਰਨ ਸ਼ੋ ਪ੍ਰਾਪਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅੱਜ ਵੀ ਜਾਲਿਮ ਮੁਗਲ ਰਾਜ ਤੇ ਅੱਤਿਆਚਾਰ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸਿੱਖੀ ਸਿਦਕ ਦੀ ਬੇਮਿਸਾਲ ਕਾ ਥਾ ਸੁਣਾ ਰਿਹਾ
ਗੰਗੂ ਬ੍ਰਾਹਮਣ ਦੀ ਗੱਦਾਰੀ ਕਾਰਨ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਦੇ ਨਵਾਬ ਵਜ਼ੀਰ ਖਾਨ ਨੇ ਠੰਡੇ ਬੁਰਜ ਵਿੱਚ ਕੈਦ ਕਰਕੇ ਉਹਨਾਂ ਉੱਤੇ ਝੂਠੇ ਮੁਕਦਮੇ ਚਲਾਏ ਸਿੱਖ ਧਰਮ ਛੱਡ ਇਸਲਾਮ ਕਬੂਲ ਕਰਨ ਲਈ ਸਾਹਿਬਜ਼ਾਦਿਆਂ ਨੂੰ ਲਾਲਚ ਤੇ ਡਰਾਵੇ ਦਿੱਤੇ ਗਏ ਪਰ ਜਦੋਂ ਸਾਹਿਬਜ਼ਾਦੇ ਕਿਸੇ ਵੀ ਪ੍ਰਕਾਰ ਨਾ ਮੰਨੇ ਤਾਂ ਜ਼ਾਲਮ ਨਵਾਬ ਸੋਭਾ ਇਸ ਸਰਹੰਦ ਵਜ਼ੀਰ ਖਾਨ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਚਿੰਤਾ ਨੀਹਾਂ ਵਿੱਚ ਚਿਣਵਾ ਕੇ ਸ਼ਹੀਦ ਕਰਵਾਇਆ ਸੀ।
ਪਾਤਸ਼ਾਹ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਖੂਨੀ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਜਾਲਿਮ ਵਜ਼ੀਰ ਖਾਂ ਅਤੇ ਉਸਦੇ ਰਾਜ ਦਾ ਅੰਤ ਕਰਕੇ ਇਸ ਥਾਂ ਸਾਹਿਬਜ਼ਾਦਿਆਂ ਦੀ ਯਾਦਗਾਰ ਕਾਇਮ ਕੀਤੀ ਸੀ। ਸੰਸਾਰ ਭਰ ਤੋਂ ਸੰਗਤਾਂ ਇਸ ਪਾਵਨ ਅਸਥਾਨ ਉੱਤੇ ਨਤਮਸਤਕ ਹੋ ਕੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਸਿਤਾ ਕਰਦੀਆਂ ਹਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪਰਿਵਾਰ ਦੀਆਂ ਅਨੋਖੀਆਂ ਸ਼ਹਾਦਤਾਂ